student visa

17 ਦਿਨਾਂ ‘ਚ ਮਿਲਿਆ ਕਮਲਦੀਪ ਸਿੰਘ ਕੋਟਲਾ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 06 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਕੋਟਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਕਮਲਦੀਪ ਸਿੰਘ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ (study visa) 17 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਦੀਪ ਸਿੰਘ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਪਹਿਲਾਂ ਹੀ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ ਉਸਦੀ ਸਟੱਡੀ ਵਿੱਚ ਚਾਰ ਸਾਲ ਦਾ ਗੈਪ ਸੀ ।

ਕਮਲਦੀਪ ਸਿੰਘ ਦੀ ਪੂਰੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 16 ਜੁਲਾਈ 2023 ਨੂੰ ਅਪਲਾਈ ਕੀਤੀ ਤੇ ਦੋ ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਕਮਲਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (study visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084

ਅੰਮ੍ਰਿਤਸਰ ਬਰਾਂਚ: 96923-00084

 

ਵਿਦੇਸ਼

Scroll to Top