11 ਅਪ੍ਰੈਲ 2025: ਪੰਜਾਬ ਸਰਕਾਰ (punjab sarkar) ਨੇ ਕਪੂਰਥਲਾ ਸਿਵਲ ਸਰਜਨ ਡਾ: ਰਿਚਾ ਭਾਟੀਆ (Kapurthala Civil Surgeon) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕੀਤੀ। ਮੁਅੱਤਲੀ ਦਾ ਹੁਕਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ (director) ਦੁਆਰਾ ਜਾਰੀ ਕੀਤਾ ਗਿਆ ਸੀ।
ਮੁਅੱਤਲੀ ਦੀ ਮਿਆਦ ਦੌਰਾਨ, ਡਾ. ਭਾਟੀਆ ਦਾ ਮੁੱਖ ਦਫਤਰ ਚੰਡੀਗੜ੍ਹ (chandigarh) ਹੋਵੇਗਾ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਦੇ ਸਿਹਤ ਕਰਮਚਾਰੀਆਂ ਨੇ ਡਾ. ਭਾਟੀਆ ਦੇ ਵਿਵਹਾਰ ਦਾ ਵਿਰੋਧ ਕੀਤਾ ਸੀ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦਾ ਇੱਕ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ (Deputy Commissioner amit kumar) ਅਮਿਤ ਕੁਮਾਰ ਪੰਚਾਲ ਨੂੰ ਸੌਂਪਿਆ।
ਇਹ ਮੁਅੱਤਲੀ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਕਪੂਰਥਲਾ ਸਿਵਲ ((Kapurthala Civil Surgeon) ) ਸਰਜਨ ਡਾ: ਰਿਚਾ ਭਾਟੀਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸ਼ੁੱਕਰਵਾਰ ਨੂੰ ਇਹ ਕਾਰਵਾਈ ਕੀਤੀ।
Read More: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਸੰਬੰਧੀ ਸਿਵਲ ਸਰਜਨਾਂ ਨੂੰ ਦਿੱਤੀਆਂ ਹਦਾਇਤਾਂ