July 4, 2024 11:16 pm
Kaur Immigration

Kaur Immigration: ਪਤਨੀ ਦੇ ਨਾਲ ਹੀ ਪਤੀ ਵੀ ਜਾਊ ਇੱਕੋ ਜਹਾਜ਼ ‘ਚ ਬੈਠ ਕੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 30 ਦਸੰਬਰ 2023: ਸਟੂਡੈਂਟ ਤੇ ਸਪਾਊਸ ਇਕੱਠੇ, ਸਟੂਡੈਂਟ ਇਕੱਲੇ ਤੇ ਸਪਾਊਸ ਵੀਜ਼ੇ ਲਗਵਾਉਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵੀਜ਼ਿਆਂ ਦੀ ਲੜੀ ਵਿੱਚ ਵਾਧਾ ਕਰਦਿਆਂ ਰਣੀਆਂ , ਜ਼ਿਲ੍ਹਾ ਮੋਗਾ ਦੇ ਪਤੀ-ਪਤਨੀ ਰਾਜਦੀਪ ਕੌਰ ਤੇ ਗਿਆਨ ਸਿੰਘ ਇਕੱਠਿਆਂ ਦਾ 22
ਦਿਨਾਂ ਚ ਲਗਵਾਇਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ। ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਾਜਦੀਪ ਕੌਰ ਦਾ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਦੋਵਾਂ ਦੀ ਪ੍ਰੋਫਾਈਲ ਵੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 22 ਅਕਤੂਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 13 ਨਵੰਬਰ 2023 ਨੂੰ ਵੀਜ਼ਾ ਆ ਗਿਆ। ਰਾਜਦੀਪ ਕੌਰ ਤੇ ਗਿਆਨ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,

ਅੰਮ੍ਰਿਤਸਰ ਬਰਾਂਚ: 96923-00084.