ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 22 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਅਮ੍ਰਿੰਤਸਰ ਬਰਾਂਚ ਦੀ ਮੱਦਦ ਨਾਲ ਤਲਵਾੜਾ ਕਾਲੌਨੀ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੀ ਰੂਬਲਪ੍ਰੀਤ ਕੌਰ ਦਾ ਸਟੂਡੈਂਟ ਵੀਜ਼ਾ ਥੋੜ੍ਹੇ ਦਿਨਾਂ ‘ਚ ਆਇਆ।
ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰੂਬਲਪ੍ਰੀਤ ਕੌਰ ਦੀ ਇੰਡੀਆ ਵਿੱਚ ਹੀ ਬੈਚਲਰ ਆਫ ਸਾਇੰਸ ਕੀਤੀ ਹੋਈ ਸੀ ਤੇ ਉਸਦੇ ਆਈਲੈਟਸ ਵਿਚੋਂ ਓਵਰਆਲ 6.0 ਬੈਂਡ ਸਕੋਰ ਸਨ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੂਬਲਪ੍ਰੀਤ ਕੌਰ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਦਸੰਬਰ 2023 ਨੂੰ ਲਗਾਈ ਤੇ 01 ਫਰਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰੂਬਲਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084