ਕੌਰ ਇੰਮੀਗ੍ਰੇਸ਼ਨ: ਰਿਫਿਊਜ਼ਲਾਂ ਦੀ ਝੜੀ ‘ਚ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

Kaur Immigration

ਮੋਗਾ, 09 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਬੁੱਘੀਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਗਰਾਜ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 22 ਦਿਨਾਂ ‘ਚ ਮਿਲਿਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਰਾਜ ਸਿੰਘ ਦੀਆਂ ਪੰਜ ਰਿਫਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਬੈਚਲਰ ਤੋਂ ਬਾਅਦ ਪੰਜ ਸਾਲਾਂ ਦਾ ਗੈਪ ਸੀ ਤੇ ਉਹ ਇੱਕ ਆਈਲੈਟਸ ਸੈਂਟਰ ਵਿੱਚ ਟੀਚਰ ਦੇ ਤੌਰ ਤੇ ਵਰਕ ਕਰ ਰਹੇ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਰਾਜ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 28 ਦਸੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਗਰਾਜ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।