Kaur Immigration

Kaur Immigration: ਪੀਟੀਈ ਸਕੋਰ ‘ਤੇ ਲੱਗੀ ਕੈਨੇਡਾ ਦੇ ਸਟੂਡੈਂਟ ਵੀਜ਼ਿਆਂ ਦੀ ਠਾਹ-ਠਾਹ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 23 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਮਾਹਲਾ ਖੁਰਦ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਖੁਸ਼ਨੀਤ ਕੌਰ ਨੂੰ ਸਟੂਡੈਂਟ ਵੀਜ਼ਾ 25 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਖੁਸ਼ਨੀਤ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਉਸਨੇ ਪੀਟੀਈ ਕੀਤੀ ਹੋਈ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਨਵਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 26 ਦਸੰਬਰ 2023 ਨੂੰ ਲਗਾਈ ਤੇ 20 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਖੁਸ਼ਨੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top