Site icon TheUnmute.com

ਦੋ ਰਿਫਿਊਜ਼ਲਾਂ, ਦੋ ਸਾਲਾਂ ਦੇ ਗੈਪ ਬਾਵਜੂਦ ਲਗਵਾਇਆ ਕੌਰ ਇੰਮੀਗ੍ਰੇਸ਼ਨ ਨੇ ਜਗਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ

Kaur Immigration

ਮੋਗਾ, 09 ਨਵੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਜਗਦੀਪ ਸਿੰਘ ਵਾਸੀ ਪਿੰਡ ਸਹਿਣਾ, ਜ਼ਿਲ੍ਹਾ ਬਰਨਾਲਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਥੋੜ੍ਹੇ ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਦੀਪ ਸਿੰਘ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਇਆਂ ਸਨ ਤੇ ਉਸਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਜਗਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ਼ ਰੀਝ ਨਾਲ ਤਿਆਰ ਕਰਕੇ ਅੱਠ ਅਗਸਤ 2023 ਨੂੰ ਲਗਾਈ ਤੇ 29 ਸਤੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਗਦੀਪ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

Exit mobile version