Site icon TheUnmute.com

ਕੌਰ ਇੰਮੀਗ੍ਰੇਸ਼ਨ: ਪਤੀ-ਪਤਨੀ ਇੱਕੋ ਜਹਾਜ਼ ‘ਚ ਬੈਠ ਕੇ ਜਾਣਗੇ ਕੈਨੇਡਾ

ਕੌਰ ਇੰਮੀਗ੍ਰੇਸ਼ਨ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 15 ਮਾਰਚ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕਟਾਰੂ ਚੱਕ, ਫਰੀਦਾ ਨਗਰ, ਜ਼ਿਲ੍ਹਾ ਪਠਾਨਕੋਟ ਦੇ ਵਿਆਹੇ ਹੋਏ ਜੋੜੇ ਮਮਤਾ ਸੈਨੀ ਤੇ ਅੰਕਿਤ ਨੂੰ ਕੈਨੇਡਾ (Canada) ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ‘ਚ ਮਿਲਿਆ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਮਤਾ ਸੈਣੀ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਹੀ ਬੈਚਲਰ ਕੀਤੀ ਹੋਈ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਅੰਬੈਂਸੀ ‘ਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ ਆ ਗਿਆ। ਇਸ ਮੌਕੇ ਮਮਤਾ ਸੈਣੀ ਤੇ ਅੰਕਿਤ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਨੂੰ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version