July 7, 2024 12:58 pm
ਕੌਰ ਇੰਮੀਗ੍ਰੇਸ਼ਨ

ਕੌਰ ਇੰਮੀਗ੍ਰੇਸ਼ਨ: ਪਤੀ-ਪਤਨੀ ਇਕੱਠੇ ਸਟੂਡੈਂਟ ਤੇ ਸਪਾਊਸ ਵੀਜ਼ੇ ‘ਤੇ ਜਾਣਗੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 23 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆ ਕਿੱਲੀ ਚਾਹਲਾਂ, ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੇ ਗੁਰਪ੍ਰੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਚਾਹਲ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 21 ਦਿਨਾਂ ‘ਚ ਲਗਵਾ ਕੇ ਬਾਹਰ ਜਾਣਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਤੇ ਉਸਦਾ ਪਤੀ ਜਗਸੀਰ ਸਿੰਘ ਚਾਹਲ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ ਤੇ ਗੁਰਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪ੍ਰੀਤ ਕੌਰ ਤੇ ਜਗਸੀਰ ਸਿੰਘ ਚਾਹਲ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਅਕਤੂਬਰ 2023 ਨੂੰ ਲਗਾਈ ਤੇ ਨੌਂ ਨਵੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਗੁਰਪ੍ਰੀਤ ਕੌਰ ਤੇ ਜਗਸੀਰ ਸਿੰਘ ਚਾਹਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084.