Kaur Immigration

Kaur Immigration: ਪਤੀ-ਪਤਨੀ ਇਕੱਠੇ ਜਾਣਗੇ ਸਟੂਡੈਂਟ ਤੇ ਸਪਾਊਸ ਵੀਜ਼ੇ ‘ਤੇ ਕੈਨੇਡਾ

ਸਟੋਰੀ ਸਪੌਂਸਰ: Kaur immigration

ਮੋਗਾ, 12 ਸਤੰਬਰ 2023: ਪਿੰਡ ਖੁਖਰਾਣਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਸਿਮਰਨਜੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਪੁਰਬਾ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 16 ਦਿਨਾਂ ‘ਚ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਸਿਮਰਨਜੀਤ ਕੌਰ ਤੇ ਜਗਸੀਰ ਸਿੰਘ ਪੁਰਬਾ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ ਲਗਾਈ ਤਾਂ ਕਿਸੇ ਕਾਰਨ ਉਹਨਾਂ ਦੀ ਰਿਫਿਊਜ਼ਲ ਆ ਗਈ ਤਾਂ ਕੌਰ ਇੰਮੀਗ੍ਰੇਸ਼ਨ ਨੇ ਦੁਬਾਰਾ ਫਾਈਲ 14 ਜੁਲਾਈ 2023 ਨੂੰ ਲਗਾਈ ਤੇ ਇੱਕ ਅਗਸਤ 2023 ਨੂੰ ਵੀਜ਼ਾ ਆ ਗਿਆ। ਸਿਮਰਨਜੀਤ ਕੌਰ ਨੇ 2022 ‘ਚ ਬੈਚਲਰ ਆਫ ਬਿਜ਼ਨਸ ਐਡਮਿਨਸਟ੍ਰੇਸ਼ਨ ਇਨ ਕਮਰਸ ਅਤੇ ਜਗਸੀਰ ਸਿੰਘ ਪੁਰਬਾ ਨੇ 2013 ਵਿੱਚ ਆਈ ਟੀ ਆਈ ਇਨ ਇਲੈਕਟ੍ਰੀਸ਼ਨ ਨਾਲ ਪਾਸ ਕੀਤੀ ਸੀ ।

ਇਸ ਮੌਕੇ ਸਿਮਰਨਜੀਤ ਕੌਰ ਤੇ ਜਗਸੀਰ ਸਿੰਘ ਪੁਰਬਾ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,

ਅੰਮ੍ਰਿਤਸਰ ਬਰਾਂਚ: 96923-00084.

Scroll to Top