Kaur Immigration

Kaur Immigration: 38 ਦਿਨਾਂ ‘ਚ ਮਿਲਿਆ ਰਘਵੀਰ ਸਿੰਘ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: Kaur immigration

ਮੋਗਾ, 15 ਸਤੰਬਰ 2023: ਪਿੰਡ ਤਲਵੰਡੀਆਂ ਮੱਲੀਆਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਰਘਵੀਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮਿਹਨਤ ਸਦਕਾ ਕੈਨੇਡਾ ਦਾ ਸਪਾਊਸ ਵੀਜ਼ਾ 38 ਹੀ ਦਿਨਾਂ ‘ਚ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਘਵੀਰ ਸਿੰਘ ਦੀ ਪਤਨੀ ਰਮਨਪ੍ਰੀਤ ਕੌਰ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਹੈ।

ਰਘਵੀਰ ਸਿੰਘ ਸਪਾਊਸ ਵਰਕ ਪਰਮਿਟ ਦੀਆਂ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ ਤੇ ਇੱਕ ਵਾਰ ਉਸਨੇ ਆਪਣੀ ਫਾਈਲ withdraw ਕਰਵਾਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਘਵੀਰ ਸਿੰਘ ਦੀ ਫਾਈਲ ਰੀਝ ਨਾਲ ਤਿਆਰ ਕਰਕੇ 22 ਜੂਨ 2023 ਨੂੰ ਲਗਾਈ ਤੇ 30 ਜੁਲਾਈ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਘਵੀਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

Scroll to Top