July 7, 2024 2:57 pm
Kaur Immigration

Kaur Immigration: 39 ਦਿਨਾਂ ‘ਚ ਮਿਲਿਆ ਜਸ਼ਨਦੀਪ ਸਿੰਘ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, 11 ਸਤੰਬਰ 2023: ਪਿੰਡ ਸੁੱਖਣਵਾਲਾ, ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮਿਹਨਤ ਸਦਕਾ ਕੈਨੇਡਾ ਦਾ ਸਪਾਊਸ ਵੀਜ਼ਾ 39 ਹੀ ਦਿਨਾਂ ‘ਚ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਦਾ ਵਿਆਹ ਇੱਕ ਮਈ 2023 ਨੂੰ ਹੋਇਆ ਸੀ ਤੇ ਉਸਦੀ ਪਤਨੀ ਪ੍ਰਭਜੋਤ ਕੌਰ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਹੈ।

ਜਿਵੇਂ ਕਿ ਕੈਨੇਡਾ ਅੰਬੈਂਸੀ ਤਾਜ਼ਾ ਵਿਆਹ ਨੂੰ ਵੀਜ਼ਾ ਜਾਰੀ ਨਹੀਂ ਕਰਦੀ, ਪਰ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸ਼ਨਦੀਪ ਸਿੰਘ ਦੀ ਫਾਈਲ ਰੀਝ ਨਾਲ ਤਿਆਰ ਕਰਕੇ 16 ਜੂਨ 2023 ਨੂੰ ਲਗਾਈ ਤੇ
24 ਜੁਲਾਈ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਸ਼ਨਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084,
96927-00084, 96928-00084

ਅੰਮ੍ਰਿਤਸਰ ਬਰਾਂਚ: 96923-00084.