Spouse Visa

ਕੌਰ ਇੰਮੀਗ੍ਰੇਸ਼ਨ: ਇੰਦਰਜੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 08 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) ਥੋੜ੍ਹੇ ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਜੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦਾ ਸਟੱਡੀ ਵੀਜ਼ਾ ਤੇ ਕੈਨਡਾ ਚਲੀ ਗਈ ਸੀ।

ਇੰਦਰਜੀਤ ਸਿੰਘ ਸੋਸਲ ਮੀਡੀਆ ਰਾਹੀਂ ਕੌਰ ਇੰਮੀਗ੍ਰੇਸ਼ਨ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇੰਦਰਜੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ (Spouse Visa) ਆ ਗਿਆ। ਇਸ ਮੌਕੇ ਇੰਦਰਜੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Scroll to Top