Site icon TheUnmute.com

ਪਤੀ-ਪਤਨੀ ਤੇ ਬੱਚੇ ਸਮੇਤ ਤਿੰਨਾਂ ਇਕੱਠਿਆਂ ਦਾ ਲਗਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਵੀਜ਼ਾ

Kaur Immigration

ਸਟੋਰੀ ਸਪੋਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 02 ਨਵੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਤੀ-ਪਤਨੀ ਤੇ ਬੱਚੇ ਸਮੇਤ ਤਿੰਨਾਂ ਇਕੱਠਿਆਂ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਕੌਰ ਇੰਮੀਗ੍ਰੇਸ਼ਨ ਨੇ ਵਾਸੀ ਗਲੀ ਨੰਬਰ 2, ਤਹਿਸੀਲ ਗਿੱਦੜਬਾਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਰਵਿੰਦਰ ਕੌਰ ਧਾਲੀਵਾਲ , ਪਤੀ ਗੁਰਕੀਰਤ ਸਿੰਘ ਧਾਲੀਵਾਲ ਤੇ ਪੁੱਤਰ ਗੁਨਤਾਜ ਸਿੰਘ ਤਿੰਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੱਡੀ+ਸਪਾਊਸ ਤੇ ਮਾਈਨਰ ਵਿਜ਼ਟਰ ਵੀਜ਼ਾ 22 ਦਿਨਾਂ ‘ਚ ਲਗਵਾਇਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਵਿੰਦਰ ਕੌਰ ਨੇ ਇੰਡੀਆਂ ਵਿੱਚ ਹੀ ਮਾਸਟਰ ਕੀਤੀ ਹੋਈ ਸੀ ਤੇ ਪੜ੍ਹਾਈ ਵਿੱਚ ਵੀ ਛੇ ਸਾਲਾਂ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਵਿੰਦਰ ਕੌਰ ਧਾਲੀਵਾਲ ਤੇ ਉਸਦੇ ਪਤੀ ਗੁਰਕੀਰਤ ਸਿੰਘ ਤੇ ਉਸਦੇ ਪੁੱਤਰ ਗੁਨਤਾਜ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਹਨਾਂ ਤਿੰਨਾਂ ਇਕੱਠਿਆਂ ਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ਼ ਰੀਝ ਨਾਲ ਤਿਆਰ ਕਰਕੇ 27 ਸਤੰਬਰ 2023 ਨੂੰ ਲਗਾਈ ਤੇ 19 ਅਕਤੂਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਹਰਵਿੰਦਰ ਕੌਰ ਧਾਲੀਵਾਲ ਅਤੇ ਉਸਦੇ ਪਤੀ ਤੇ ਪੁੱਤਰ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084,
96927-00084, 96928-00084

ਅੰਮ੍ਰਿਤਸਰ ਬਰਾਂਚ: 96923-00084

Exit mobile version