July 7, 2024 10:31 am
Kaur immigration

Kaur immigration: ਮਨਪ੍ਰੀਤ ਸਿੰਘ ਦੁੱਨੇਕੇ ਨੂੰ 47 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: Kaur immigration

ਮੋਗਾ: ਮਨਪ੍ਰੀਤ ਸਿੰਘ (ਪੁੱਤਰ ਰੇਸ਼ਮ ਸਿੰਘ, ਮਾਤਾ ਗੁਰਪ੍ਰੀਤ ਕੌਰ) ਵਾਸੀ ਪਿੰਡ ਦੁੱਨੇਕੇ, ਜ਼ਿਲ੍ਹਾ ਮੋਗਾ ਨੂੰ 47 ਦਿਨਾਂ ‘ਚ ਕੈਨੇਡਾ ਦਾ ਸਪਾਊਸ ਵੀਜ਼ਾ ਮਿਲਿਆ ਹੈ। ਇਹ ਵੀਜ਼ਾ ਕੌਰ ਇਮੀਗ੍ਰੇਸ਼ਨ (Kaur immigration) ਵੱਲੋਂ ਲਗਵਾਇਆ ਗਿਆ, ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ । ਮਨਪ੍ਰੀਤ ਸਿੰਘ ਦੀ ਪਤਨੀ ਜੋਵਨਪ੍ਰੀਤ ਕੌਰ ਕੈਨੇਡਾ ਵਿੱਚ ਸਟੱਡੀ ਕਰ ਰਹੀ ਹੈ ।

ਮਨਪ੍ਰੀਤ ਸਿੰਘ ਨੂੰ ਹੋਰ ਏਜੰਸੀ ਤੋਂ ਚਾਰ ਰਿਫਿਊਜ਼ਲਾਂ ਆਈਆਂ ਸਨ । ਮਨਪ੍ਰੀਤ ਦੀ ਦੋ ਜੂਨ 2023 ਨੂੰ ਫਾਈਲ ਲਗਾਈ ਸੀ | 19 ਜੁਲਾਈ 2023 ਨੂੰ ਉਸਦਾ ਵੀਜ਼ਾ ਆਇਆ (Visa Approved) ਅਤੇ ਹੁਣ ਮਨਪ੍ਰੀਤ ਸਿੰਘ ਬ੍ਰਿਟਿਸ਼ ਕੋਲੰਬੀਆਂ ਦੇ ਸ਼ਹਿਰ Coquitlam ਜਾ ਰਿਹਾ ਹੈ | ਮਨਪ੍ਰੀਤ ਸਿੰਘ ਨੇ 2019 ‘ਚ ਬਾਰ੍ਹਵੀਂ ਪਾਸ ਕੀਤੀ ਹੈ ।

ਜੇਕਰ ਤੁਹਾਡੇ ਵੀ ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਗਾ ਸਕਦੇ ਹੋ ।

ਜੇਕਰ ਤੁਸੀਂ ਵੀ…

1. ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ‘ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ:- 96926-00084
96927-00084
96928-00084

ਅੰਮ੍ਰਿਤਸਰ ਬਰਾਂਚ : 96923-00084
: 93553-00084

ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road, Duneke, Moga)

ਅੰਮ੍ਰਿਤਸਰ ਬਰਾਂਚ ਦਾ ਪਤਾ : ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ (SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 )

ਹੈਦਰਾਬਾਦ ਬਰਾਂਚ ਦਾ ਪਤਾ : ਆਫਿਸ ਨੰ. 301, ਤੀਜੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ (Office No.301, 3rd Floor, “Sonathalia Emerald”, Raj Bhavan Road, Somajiguda, Hyderabad)