June 16, 2024 2:43 pm
spouse visa

Kaur Immigration: ਮਨਪ੍ਰੀਤ ਸਿੰਘ ਦੁਸਾਂਝ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: Kaur immigration

ਮੋਗਾ, 18 ਸਤੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਮਨਪ੍ਰੀਤ ਸਿੰਘ , ਪਿੰਡ ਦੁਸਾਂਝ , ਜ਼ਿਲ੍ਹਾ ਮੋਗਾ ਦਾ ਸਪਾਊਸ ਵੀਜ਼ਾ (spouse visa) ਥੋੜ੍ਹੇ ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣਾ ਦਾ ਸੁਪਨਾ ਕੀਤਾ ਪੂਰਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ: ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾ ਕੇ ਦਿੱਤਾ ਸੀ।

ਮਨਪ੍ਰੀਤ ਸਿੰਘ ਦੀ ਫਸਟ ਟਾਈਮ ਫਾਈਲ ਅਪਲਾਈ ਕਰਨ ਤੇ ਕੌਰ ਇੰਮੀਗ੍ਰੇਸ਼ਨ ਤੋਂ ਕਿਸੇ ਕਾਰਨ ਰਿਫਿਊਜ਼ੂਲ ਆ ਗਈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਸਿੰਘ ਦੀ ਫਾਈਲ ਦੁਬਾਰਾ ਅੰਬੈਂਸੀ ਵਿੱਚ 13 ਮਈ 2023 ਨੂੰ ਲਗਾਈ ਤੇ 21 ਜੁਲਾਈ 2023 ਨੂੰ ਵੀਜ਼ਾ ਆ ਗਿਆ। ਮਨਪ੍ਰੀਤ ਸਿੰਘ ਨੇ 2016 ਵਿੱਚ ਆਈ ਟੀ ਆਈ ਪਾਸ ਕੀਤੀ ਸੀ । ਇਸ ਮੌਕੇ ਮਨਪ੍ਰੀਤ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ:
96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084