July 7, 2024 12:03 pm
Kaur Immigration

ਦੋ ਸਕੇ ਭਰਾਵਾਂ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 22 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਆਪਣੇ ਨਾਮ ਮੁਤਾਬਿਕ ਕੰਮ ਕਰਦਿਆਂ ਡਰੋਲੀ ਭਾਈ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੱਕੋ ਘਰ ਦੇ ਦੋ ਸਕੇ ਭਰਾਵਾਂ ਇੰਦਰਪਾਲ ਸਿੰਘ ਤੇ ਹਰਜਤਿੰਦਰਪਾਲ ਸਿੰਘ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਕੈਨੇਡਾ ਜਾਣ ਦੇ ਸੁਪਨਿਆਂ ਨੂੰ ਪਾਇਆ ਬੂਰ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਪਾਲ ਸਿੰਘ ਦੀਆਂ ਸਟੱਡੀ ਵੀਜ਼ਾ ਦੀਆਂ ਦੋ ਰਿਫਿਊਜ਼ਲਾਂ ਸਨ ਜੋ ਕਿ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਹਰਜਤਿੰਦਰਪਾਲ ਸਿੰਘ ਦਾ ਫਰੈਸ਼ ਕੇਸ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ‘ਚ ਲਗਾਈ ਤੇ ਥੋੜ੍ਹੇ ਹੀ ਦਿਨਾਂ ‘ਚ ਵੀਜ਼ੇ ਆ ਗਏ ।

ਇਸ ਮੌਕੇ ਇੰਦਰਪਾਲ ਸਿੰਘ ਤੇ ਹਰਜਤਿੰਦਰਪਾਲ ਸਿੰਘ ਤੇ ਉਹਨਾਂ ਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.