student visa

ਕੌਰ ਇੰਮੀਗ੍ਰੇਸ਼ਨ: ਪਰਮਪ੍ਰੀਤ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 30 ਨਵੰਬਰ 2023: ਘੁੰਮਣ ਕਲਾਂ, ਬਠਿੰਡਾ ਦੇ ਰਹਿਣ ਵਾਲੇ ਪਰਮਪ੍ਰੀਤ ਸਿੰਘ ਦਾ ਕੌਰ ਇੰਮੀਗ੍ਰੇਸ਼ਨ ਨੇ 21 ਦਿਨਾਂ ‘ਚ ਸਟੂਡੈਂਟ ਵੀਜ਼ਾ (student visa) ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਰ ਕੀਤਾ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪਰਮਪ੍ਰੀਤ ਸਿੰਘ ਦਾ ਫਰੈਸ਼ ਕੇਸ ਸੀ ਤੇ ਉਸਦੀ ਪੜ੍ਹਾਈ ਵਿੱਚ ਤਿੰਨ ਸਾਲਾਂ ਦਾ ਗੈਪ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪਰਮਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਲਗਾਈ ਤੇ 21 ਦਿਨਾਂ ਵਿਚ ਵੀਜ਼ਾ ਆ ਗਿਆ। ਇਸ ਮੌਕੇ ਪਰਮਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top