July 7, 2024 1:46 pm
Kaur Immigration

ਕੌਰ ਇੰਮੀਗ੍ਰੇਸ਼ਨ: ਰੋਮਨਦੀਪ ਸਿੰਘ ਜਾਊ ਸਟੂਡੈਂਟ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 27 ਫਰਵਰੀ 2024: ਪਤੀ-ਪਤਨੀ ਤੇ ਬੱਚੇ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਮੰਗੇ ਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਰੋਮਨਦੀਪ ਸਿੰਘ ਨੂੰ ਬਾਇਓਮੈਟ੍ਰਿਕ ਤੋਂ ਬਾਅਦ 28 ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ।ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰੋਮਨਦੀਪ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਆ ਰਹੇ ਧੜਾ-ਧੜ ਵੀਜ਼ਾ ਤੋਂ ਪ੍ਰਭਾਵਿਤ ਹੋ ਕੇ ਆਇਆ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਰੋਮਨਦੀਪ ਸਿੰਘ ਦੀ ਫਾਈਲ ਦਾ ਪ੍ਰਸੈੱਸ ਕਰਦਿਆਂ 14 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 17 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰੋਮਨਦੀਮ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084