July 7, 2024 7:41 am
Kaur Immigration

ਕੌਰ ਇੰਮੀਗ੍ਰੇਸ਼ਨ: ਸੁਖਜਿੰਦਰ ਸਿੰਘ ਸਰਾਂ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 12 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration)  ਨੇ ਵਾਸੀ ਜਗਰਾਉਂ , ਜ਼ਿਲ੍ਹਾ ਲੁਧਿਆਣਾ ਦੇ ਸੁਖਜਿੰਦਰ ਸਿੰਘ ਸਰਾਂ ਦਾ ਸਪਾਊਸ ਵੀਜ਼ਾ 34 ਦਿਨਾਂ ਵਿੱਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਤੇ ਉਹ ਸਟੂਡੈਂਟ ਵੀਜ਼ਾ ਤੇ ਸਤੰਬਰ ਇਨਟੇਕ ਲਈ ਕੈਨੇਡਾ ਪਹੁੰਚ ਚੁੱਕੀ ਹੈ।

ਕੌਰ ਇੰਮੀਗ੍ਰੇਸ਼ਨ ਨੇ ਸੁਖਜਿੰਦਰ ਸਿੰਘ ਦੀ ਫਾਈਲ ਉਸਦੀ ਪਤਨੀ ਦੇ ਇੱਥੇ ਹੁਦਿਆਂ ਹੀ ਤਿਆਰ ਕਰਕੇ 21 ਜੁਲਾਈ 2023 ਨੂੰ ਅਪਲਾਈ ਕੀਤੀ ਤੇ 23 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਸਰਾਂ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ (Kaur Immigration) ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.