ਕੌਰ ਇੰਮੀਗ੍ਰੇਸ਼ਨ

ਕੌਰ ਇੰਮੀਗ੍ਰੇਸ਼ਨ: ਸੁਖਰਾਜ ਕੌਰ ਜਾ ਰਹੀ ਹੈ ਸਟੱਡੀ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 16 ਅਕਤੂਬਰ 2023: ਪਿੰਡ ਮਾਣੂੰਕੇ ਗਿੱਲ, ਮੋਗਾ ਦੀ ਰਹਿਣ ਵਾਲੀ ਸੁਖਰਾਜ ਕੌਰ (ਪੁੱਤਰੀ ਪਰਮਿੰਦਰ ਸਿੰਘ ਅਤੇ ਸਿਮਰਜੀਤ ਕੌਰ) ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 15 ਹੀ ਦਿਨ੍ਹਾਂ ‘ਚ ਮਨਜ਼ੂਰ ਹੋਇਆ ਹੈ। ਇੱਕ ਰਿਫਿਊਜ਼ਲ ਦੇ ਬਾਵਜੂਦ 15 ਦਿਨ੍ਹਾਂ ‘ਚ ਸੁਖਰਾਜ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ | ਸੁਖਰਾਜ ਕੌਰ ਦਾ ਇੱਕ ਸਾਲ ਦਾ ਗੈਪ ਸੀ |  ਸੁਖਰਾਜ ਕੌਰ ਨੇ 26 ਅਗਸਤ 2023 ਨੂੰ ਫਾਈਲ ਲਗਾਈ ਅਤੇ 10 ਸਤੰਬਰ 2023 ਨੂੰ ਵੀਜ਼ਾ ਆਇਆ | ਸੁਖਰਾਜ ਕੌਰ ਹੁਣ  ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ Coquitlam , BC ਜਾ ਰਹੀ ਹੈ |
ਸੁਖਰਾਜ ਕੌਰ ਦੇ ਆਈਲੈਟਸ ਸਕੋਰ (IELTS Score) ਓਵਰਆਲ 6.0 (L-6.0, R-6.0, W-6.0, S-6.0) ਸਨ ਅਤੇ 2022 ‘ਚ ਬਾਰ੍ਹਵੀਂ ਪਾਸ ਕੀਤੀ ਹੈ | ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸੁਖਰਾਜ ਕੌਰ ਨੂੰ ਵਧਾਈਆਂ ਦਿੱਤੀਆਂ ।
 ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ      :  96923-00084
                              : 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
Scroll to Top