July 5, 2024 2:03 am
kejriwal

ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੌਰਾ ਜਾਰੀ, 15 ਨੂੰ ਜਲੰਧਰ ‘ਚ ਕੱਢਣਗੇ ਤਿਰੰਗਾ ਯਾਤਰਾ

ਜਲੰਧਰ 14 ਦਸੰਬਰ 2021: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Kejriwal ) ਦਾ ਮਿਸ਼ਨ ਪੰਜਾਬ ‘ਚ ਜਾਰੀ ਹੈ। ਦਰਅਸਲ 15 ਅਤੇ 16 ਦਸੰਬਰ ਨੂੰ ਕੇਜਰੀਵਾਲ ਪੰਜਾਬ ਆਉਣਗੇ, ਜਿੱਥੇ ਉਹ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣਗੇ। ਦੱਸਦਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ (Kejriwal ) ਪਠਾਨਕੋਟ ਵਿੱਚ ਤਿਰੰਗਾ ਯਾਤਰਾ ਦਾ ਹਿੱਸਾ ਬਣ ਚੁੱਕੇ ਹਨ।

kejriwal