July 5, 2024 12:13 am
kejriwal

ਲੁਧਿਆਣਾ ਅਦਾਲਤੀ ਕੰਪਲੈਕਸ ‘ਚ ਹੋਏ ਬੰਬ ਧਮਾਕੇ ‘ਤੇ ਕੇਜਰੀਵਾਲ ਨੇ ਟਵੀਟ ਜਤਾਇਆ ਦੁੱਖ

ਚੰਡੀਗੜ੍ਹ 23 ਦਸੰਬਰ 2021 : ਲੁਧਿਆਣਾ ਦੇ ਅਦਾਲਤੀ ਕੰਪਲੈਕਸ ‘ਚ ਹੋਏ ਬੰਬ ਧਮਾਕੇ ‘ਤੇ ਅਰਵਿੰਦ ਕੇਜਰੀਵਾਲ (Arvind Kejriwa)ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਬੇਅਦਬੀ ਅਤੇ ਹੁਣ ਬੰਬ ਧਮਾਕੇ ਦੀ ਇਹ ਘਟਨਾ ਸਾਹਮਣੇ ਆਈ ਹੈ। ਇਹ ਸਭ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਹੈ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕੇਜਰੀਵਾਲ (Arvind Kejriwa)ਨੇ ਪੰਜਾਬ ਦੀ ਬਿਹਤਰੀ ਲਈ ਪੈਸਾ ਕਮਾਇਆ।

kejriwal