ਨਵੀਂ ਦਿੱਲੀ 1 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬੁੱਧਵਾਰ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪੰਜਾਬ ਨੂੰ ਦੇਖ ਕੇ ਪੈਟਰੋਲ ਤੋਂ ਵੈਟ ਘਟਾਇਆ ਹੈ।
ਦੱਸਦਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਦਿੱਲੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਤੱਕ ਦੀ ਕਟੌਤੀ ਕਰਕੇ ਰਾਜਧਾਨੀ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਦਈਏ ਕਿ ਇਹ ਫੈਸਲਾ ਅੱਜ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦਿੱਲੀ ਸਰਕਾਰ ਨੇ ਲਿਆ ਹੈ।
ਜਨਵਰੀ 19, 2025 5:56 ਪੂਃ ਦੁਃ