ਭਗਵੰਤ ਮਾਨ

ਭਗਵੰਤ ਮਾਨ ਦੇ ਨਾਮਜ਼ਦਗੀ ਭਰਨ ਵੇਲੇ ਕੇਜਰੀਵਾਲ ਨੇ ਕੀਤਾ ਟਵੀਟ

ਚੰਡੀਗੜ੍ਹ, 29 ਜਨਵਰੀ 2022 : ਭਗਵੰਤ ਮਾਨ ਦੇ ਨਾਮਜ਼ਦਗੀ ਭਰਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਗਵੰਤ ਮਾਨ ਲਈ ਉਹ ਦਿਲੋਂ ਅਰਦਾਸ ਕਰਦੇ ਹਨ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ, ਪੂਰੀ ਇਮਾਨਦਾਰੀ ਨਾਲ ਕੰਮ ਕਰਨ ਅਤੇ ਪੰਜਾਬ ਦੀ ਜਨਤਾ ਦੇ ਦੁੱਖ ਦੂਰ ਕਰਨ |ਨਾਲ ਹੀ ਉਹਨਾਂ ਕਿਹਾ ਕਿ ਭਗਵੰਤ ਅਤੇ ਆਮ ਆਦਮੀ ਪਾਰਟੀ ਤੋਂ ਜਨਤਾ ਨੂੰ ਬਹੁਤ ਉਮੀਦਾਂ ਹਨ, ਪ੍ਰਮਾਤਮਾ ਸਾਨੂੰ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਸ਼ਕਤੀ ਦਵੇ |

 

 

 

Scroll to Top