July 4, 2024 9:39 pm
kewal Singh Dhillon

ਸੰਗਰੂਰ ਜ਼ਿਮਨੀ ਚੋਣ ਲਈ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਚੰਡੀਗੜ੍ਹ 06 ਜੂਨ 2022: ਕੇਵਲ ਸਿੰਘ ਢਿੱਲੋਂ (kewal Singh Dhillon) ਨੇ ਸੰਗਰੂਰ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਓਮ ਪ੍ਰਕਾਸ਼, ਕੇਂਦਰੀ ਮੰਤਰੀ ਓਮ ਪ੍ਰਕਾਸ਼, ਪਰਮਿੰਦਰ ਸਿੰਘ ਢੀਂਡਸਾ, ਸੁਨੀਲ ਜਾਖੜ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ | ਜਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ |

Kewal Singh Dhillon