TheUnmute.com

ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ: ਭਗਵੰਤ ਮਾਨ

ਚੰਡੀਗੜ੍ਹ 29 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਇਕ ਹੋਰ ਐਲਾਨ ਕੀਤਾ ਹੈ ਕਿ ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਪਦਮ ਸ਼੍ਰੀ ਭਗਤ ਪੂਰਨ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ ਕਿ “ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ… ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…“

Bhagat Puran Singh

Exit mobile version