July 4, 2024 11:00 pm
Lawrence Bishnoi

ਖਰੜ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 08 ਸਤੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਗੈਂਗਸਟਰ ਬਿਸ਼ਨੋਈ ਨੂੰ ਪੂਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।