ਜਾਣੋ, ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ

ਪੈਟਰੋਲ ਡੀਜ਼ਲ ਦੀ ਕੀਮਤ

ਚੰਡੀਗੜ੍ਹ, 15 ਨਵੰਬਰ 2021 : ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੁਝ ਗਿਰਾਵਟ ਆਈ ਹੈ। 15 ਨਵੰਬਰ ਨੂੰ ਪੈਟਰੋਲ 95.30 ਰੁਪਏ ਪ੍ਰਤੀ ਲੀਟਰ ਹੋ ਗਿਆ ਸੀ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੰਜਾਬ ‘ਚ 15 ਨਵੰਬਰ ਨੂੰ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਕੀਮਤਾਂ ‘ਚ ਪਹਿਲਾਂ ਦੇ ਮੁਕਾਬਲੇ ਕੁਝ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪੈ ਰਿਹਾ ਹੈ।

ਜਾਣੋ ਤੁਹਾਡੇ ਸ਼ਹਿਰ ਵਿੱਚ ਕੀਮਤ ਕਿੰਨੀ ਹੈ

ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 ‘ਤੇ RSP ਸਪੇਸ ਭੇਜਣ ਦੀ ਲੋੜ ਹੈ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।