Site icon TheUnmute.com

Kolkata Docter Case: FEMA ਵੱਲੋਂ ਦੇਸ਼ ਭਰ ‘ਚ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨ, ਮਰੀਜ਼ ਪ੍ਰੇਸ਼ਾਨ

Kolkata

ਚੰਡੀਗੜ੍ਹ, 13 ਅਗਸਤ 2024: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ (Kolkata) ਦੇ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੱਕ ਬੀਬੀ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਦੇਸ਼ ਭਰ ‘ਚ ਰੋਸ ਪ੍ਰਰਦਸ਼ਨ ਹੋ ਰਹੇ ਹਨ ਅਤੇ ਲਗਾਤਰ ਪੀੜਤ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਮੈਡੀਕਲ ਕਾਲਜ ਦੇ ਡਾਕਟਰ ਅਤੇ ਵਿਦਿਆਰਥੀ ਲਗਾਤਾਰ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰ ਰਹੇ ਹਨ।

ਇਸੇ ਲੜੀ ਤਹਿਤ ਅੱਜ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (FEMA) ਨੇ ਦੇਸ਼ ਭਰ ‘ਚ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲਾਂ ‘ਚ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀ

Exit mobile version