ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਫਿਰ ਟਲ ਗਿਆ ਹੈ, ਫਰੀਦਕੋਟ ਦੀ ਅਦਾਲਤ ਕੱਲ੍ਹ ਯਾਨੀ 16 ਮਾਰਚ ਨੂੰ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਏਗੀ |
ਜਨਵਰੀ 19, 2025 4:50 ਬਾਃ ਦੁਃ