ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਫਰੀਦਕੋਟ ਦੀ ਅਦਾਲਤ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ | ਉਨ੍ਹਾਂ ਨੇ ਮੁਕੱਦਮਾਂ ਨੰਬਰ 192/2015 ਅਤੇ 129/2018 ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ | ਸੁਮੇਧ ਸਿੰਘ ਸੈਣੀ ਦੀ ਇਸ ਜ਼ਮਾਨਤ ਅਰਜ਼ੀ ‘ਤੇ ਸੋਮਵਾਰ 20 ਮਾਰਚ ਨੂੰ ਸੁਣਵਾਈ ਹੋਵੇਗੀ |
ਫਰਵਰੀ 23, 2025 1:19 ਪੂਃ ਦੁਃ