Kotakpura Firing case

ਕੋਟਕਪੂਰਾ ਗੋਲੀ ਕਾਂਡ ਮਾਮਲਾ: ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ 6 ਜਣਿਆਂ ਨੂੰ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ, 29 ਸਤੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2015 ‘ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲ IPS ਅਫਸਰ ਪਰਮਰਾਜ ਉਮਰਾਨੰਗਲ ਸਮੇਤ 6 ਜਣਿਆਂ ਦਿੱਤੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ |

 

Scroll to Top