Site icon TheUnmute.com

ਲਾਭ ਸਿੰਘ ਉਗੋਕੇ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਸਿਹਤ ਸਹੂਲਤਾਂ ਸੰਬੰਧੀ ਕੀਤੀ ਮੁਲਾਕਾਤ

Labh Singh Ugoke

ਚੰਡੀਗੜ੍ਹ 06 ਅਪ੍ਰੈਲ 2022: ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਵਲੋਂ ਅੱਜ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ  (Vijay Singla) ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿਹਤ ਮੰਤਰੀ ਨੂੰ ਹਲਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ‘ਚ ਰਹਿੰਦੀਆਂ ਕਮੀਆਂ ਨੂੰ ਪੂਰਾ ਕਰਨ ਸੰਬੰਧੀ ਇਕ ਮੰਗ ਪੱਤਰ ਵੀ ਸੌਂਪਿਆ।

Exit mobile version