ਅੰਮ੍ਰਿਤਸਰ 1 ਜਨਵਰੀ 2022 : ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਉਵੇਂ ਸਿਆਸੀ ਪਾਰਟੀਆਂ ‘ਚ ਹਲਚਲ ਜ਼ਿਆਦਾ ਹੋ ਰਹੀ ਹੈ। ਰਾਜਨੀਤੀ ‘ਚ ਆਪਣਾ ਭਵਿੱਖ ਬਣਾਉਣ ਲਈ ਹਰ ਕੋਈ ਪੁਰਾਣੀਆਂ ਪਾਰਟੀਆਂ ਨੂੰ ਛੱਡ ਨਵੀਆਂ ਸਿਆਸੀ ਪਾਰਟੀਆਂ ‘ਚ ਸ਼ਾਮਲ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਲਾਲੀ ਮਜੀਠੀਆ (Lali Majithia) ਨੂੰ ਅੱਜ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਕਰ ਲਿਆ ਗਿਆ ਹੈ।
ਮਾਰਚ 4, 2026 12:10 ਬਾਃ ਦੁਃ




