Jalandhar Commissioner of Police

ਜਲੰਧਰ ਪੁਲਿਸ ਵਿਭਾਗ ਵਲੋਂ ਵੱਡੇ ਪੱਧਰ ‘ਤੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ 01 ਜੁਲਾਈ 2022: ਪੁਲਿਸ ਵਿਭਾਗ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ | ਜਲੰਧਰ ਪੁਲਿਸ ਕਮਿਸ਼ਨਰ ਵਲੋਂ 514 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਜਲੰਧਰ ਪੁਲਿਸ ‘ਚ ਇਹ ਸਭ ਤੋਂ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ।

 

 

 

 

 

 

Scroll to Top