Site icon TheUnmute.com

ਤਾਜ਼ਾ ਖ਼ਬਰ : ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 27 ਨਵੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰ ਦਿੱਤੀਆਂ ਜਾਣ ਜੋ ਨਵੇਂ ਰੂਪ ਕੋਰੋਨਾ ਤੋਂ ਪ੍ਰਭਾਵਿਤ ਹਨ। ਬੜੀ ਮੁਸ਼ਕਲ ਨਾਲ ਸਾਡਾ ਦੇਸ਼ ਕੋਰੋਨਾ ਤੋਂ ਉੱਭਰਿਆ ਹੈ। ਸਾਨੂੰ ਇਸ ਨਵੇਂ ਰੂਪ ਨੂੰ ਭਾਰਤ ‘ਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ।

Exit mobile version