Site icon TheUnmute.com

ਤਾਜ਼ਾ ਖ਼ਬਰ : CM ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ

ਪੰਜਾਬ

ਚੰਡੀਗੜ੍ਹ, 28 ਮਾਰਚ 2022 : ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਵੱਡੀ ਪੰਜਾਬ ਪੱਖੀ ਘੋਸ਼ਣਾ ਕਰਨਗੇ, ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ CM ਮਾਨ ਅੱਜ ਬੀਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਸਮੇਤ ਸਾਰੇ ਕੱਚੇੇ ਮੁਲਾਜ਼ਮਾਂ ਨਾਲ ਮੁਲਾਕਾਤ ਵੀ ਕਰਨਗੇ।

Exit mobile version