July 2, 2024 7:43 pm
ਰਾਜਨਾਥ ਸਿੰਘ

ਤਾਜ਼ਾ ਖ਼ਬਰ : ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 10 ਜਨਵਰੀ 2021 : ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਹੁਣ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਇਸ ਗੱਲ ਦੀ ਪੁਸ਼ਟੀ ਉਹਨਾਂ ਖੁਦ ਟਵੀਟ ਰਾਹੀਂ ਦਿੱਤੀ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਲੋਕ ਮੈਨੂੰ ਮਿਲੇ ਨੇ ਉਹ ਸਾਰੇ ਆਪਣਾ ਕੋਰੋਨਾ ਟੈਸਟ ਕਰਵਾਉਣ |