July 3, 2024 2:40 am
khaira

ਤਾਜਾ ਖਬਰ : ਮੋਹਾਲੀ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਕੀਤੀ ਗਈ ਖਾਰਜ

ਮੋਹਾਲੀ 7 ਦਸੰਬਰ 2021 : ਮੋਹਾਲੀ ਕੋਰਟ (MOHALI CORT)  ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ ( Sukhpal Khaira) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐਨ.ਡੀ.ਪੀ.ਐਸ. ਕੇਸ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ।ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ (PATIALA) ਜੇਲ੍ਹ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।