July 5, 2024 4:14 am
IPS ਹਰਪ੍ਰੀਤ ਸਿੱਧੂ

ਤਾਜ਼ਾ ਖ਼ਬਰ : ਪੰਜਾਬ ਲੋਕ ਕਾਂਗਰਸ ਵਲੋਂ 7 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਇਸੇ ਦੇ ਚਲਦਿਆਂ ਅੱਜ ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ |