Site icon TheUnmute.com

ਤਾਜ਼ਾ ਖ਼ਬਰ : ਸੁਭਾਸ਼ ਸ਼ਰਮਾ ਨੇ ਅਰਵਿੰਦ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਸੁਭਾਸ਼ ਸ਼ਰਮਾ

ਚੰਡੀਗੜ੍ਹ, 2 ਦਸੰਬਰ 2021 : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਨਟਵਰਲਾਲ ਦੱਸਦੇ ਹੋਏ ਕਿਹਾ ਹੈ ਕਿ ਜੋ CM ਦਿੱਲੀ ‘ਚ ਪ੍ਰਦੂਸ਼ਣ ਦਾ ਮਸਲਾ ਹੱਲ ਨਹੀਂ ਕਰ ਸਕਿਆ ਜਿਸ ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਝਾੜ ਵੀ ਪਾਈ ਹੈ ਤਾਂ ਉਹ ਪੰਜਾਬ ਦਾ ਭਲਾ ਕਿਸ ਤਰ੍ਹਾਂ ਕਰ ਸਕਣਗੇ

Exit mobile version