July 1, 2024 1:19 am

ਤਾਜ਼ਾ ਖ਼ਬਰ : ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੀਤਾ ਵੱਡਾ ਖ਼ੁਲਾਸਾ

ਚੰਡੀਗੜ੍ਹ, 2 ਫਰਵਰੀ 2022 : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕਾਂਗਰਸ ਨੇ ਨਵੇਂ ਮੁੱਖ ਮੰਤਰੀ ਲਈ ਵੋਟਾਂ ਪਾਈਆਂ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ 16, ਨਵਜੋਤ ਸਿੱਧੂ ਨੂੰ 6, ਚਰਨਜੀਤ ਚੰਨੀ ਨੂੰ 2 ਅਤੇ 42 ਵਿਧਾਇਕਾਂ ਨੇ ਵੋਟਾਂ ਪਾਈਆਂ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਬਿਆਨ ਹਲਚਲ ਪੈਦਾ ਕਰਨਾ ਯਕੀਨੀ ਹੈ।