ਚੰਡੀਗ੍ਹੜ, 09 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ (Punjab) ਦੇ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਬੈਠਕ ਕੀਤੀ | ਪੰਜਾਬ ਸਰਕਾਰ ਨੇ ਡੇਂਗੂ (Dengue) ਦੇ ਖਤਰੇ ਦੇ ਮੱਦੇਨਜਰ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਰਾਹੀਂ ਸੂਬੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਚੰਗੀ ਸਿਹਤ ਲਈ ਦੇਣ ਲਈ ਸਰਕਾਰ ਵਚਨਵੱਧ ਹੈ |
ਜਨਵਰੀ 18, 2025 3:50 ਬਾਃ ਦੁਃ