ਪਟਿਆਲਾ, 13 ਸਤਬੰਰ 2023: ਡਿਪਟੀ ਕਮਿਸ਼ਨਰ ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ, ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਲੈਕਚਰ ਦਿੱਤੇ ਜਾਂ ਅਤੇ ਪੋਸਟਰ ਮੈਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ | ਇਸ ਸੰਬੰਧੀ ਸਕੂਲ ਮੁਖੀ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਤੋਂ ਪਰਾਲੀ ਨਾ ਸਾੜਨ ਦੇ ਸਵੈ ਘੋਸ਼ਣਾ ਪੱਤਰ ਲਏ ਜਾਣ।
ਅਕਤੂਬਰ 21, 2025 10:31 ਬਾਃ ਦੁਃ