Site icon TheUnmute.com

ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਲੀਗਲ ਨੋਟਿਸ

Bikram Majithia

9 ਅਕਤੂਬਰ 2024: ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ, ਇਹ ਨੋਟਿਸ CM ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਇਹ ਲੀਗਲ ਨੋਟਿਸ ਭੇਜਿਆ ਗਿਆ ਹੈ, ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ ‘ਤੇ ਝੂਠੇ ਦੋਸ਼ ਇਲਜ਼ਾਮ ਲਗਾਏ ਸਨ ।

 

ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ,ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ, ਅਤੇ 48 ਘੰਟਿਆਂ ਦੇ ਅੰਦਰ- ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ ਹੈ|ਰਾਜਬੀਰ ਨੇ ਕਿਹਾ ਹੈ ਕਿ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ ਨੂੰ ਢਾਹ ਲੱਗੀ ਹੈ। ਜੇ ਮਜੀਠੀਆ ਵੱਲੋਂ 48 ਘੰਟਿਆਂ ਦੇ ਅੰਦਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਉਹ ਅਦਾਲਤ ਦਾ ਰੁਖ ਕਰਨਗੇ।

Exit mobile version