Ludhiana Court

ਲੈਜੈਂਡ ਕਦੇ ਨਹੀਂ ਮਰਦੇ ਉਹ ਹਮੇਸ਼ਾ ਪਰਿਵਾਰ, ਦੋਸਤਾਂ ਤੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜਿਊਂਦੇ ਰਹਿੰਦੇ ਹਨ : ਨਵਜੋਤ ਸਿੱਧੂ

ਚੰਡੀਗੜ੍ਹ 08 ਜੂਨ 2022: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੀ ਮਾਨਸਾ ਦੀ ਅਨਾਜ ਮੰਡੀ ਵਿੱਚ ਦੀ ਅੰਤਿਮ ਅਰਦਾਸ ਕੀਤੀ ਗਈ | ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ‘ਤੇ ਫੇਸਬੁੱਕ ਰਾਹੀਂ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੀ ਅੰਤਮ ਰਸਮਾਂ ਵਿੱਚ ਸ਼ਾਮਿਲ ਨਹੀਂ ਹੋ ਸਕੇ ਪਰ ਤੁਹਾਡੇ ਮਾਪਿਆਂ ਦਾ ਖਿਆਲ ਰੱਖਣ ਦੀ ਕੋਸ਼ਿਸ਼ ਕਰਾਂਗੇ। ਅੱਗੇ ਲਿਖਿਆ ਕਿ ਲੈਜੈਂਡ ਕਦੇ ਨਹੀਂ ਮਰਦੇ, ਉਹ ਹਮੇਸ਼ਾ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਜਿਊਂਦੇ ਰਹਿੰਦੇ ਹਨ।

Navjot Sidhu

Scroll to Top