July 7, 2024 1:44 pm
ਗੁਜਰਾਤ ਵਿਧਾਨ ਸਭਾ ਚੋਣਾਂ

ਰਾਘਵ ਚੱਢਾ ਨੇ ਰੱਖਿਆ ਮੰਤਰੀ ਨੂੰ ਅਗਨੀਪੱਥ ਯੋਜਨਾ ‘ਤੇ ਮੁੜ ਵਿਚਾਰ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ | ਮੋਦੀ ਸਰਕਾਰ ਨੂੰ ਇਹ ਸਕੀਮ ਵਾਪਸ ਲੈਣ ਲਈ ਮੰਗਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਵਲੋਂ ਐਲਾਨੀ ਅਗਨੀਪਥ ਸਕੀਮ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ।

Image

 

Image