TheUnmute.com

ਪੰਜਾਬ ਸਰਕਾਰ ਵਲੋਂ ਆਊਟਸੋਰਸ ਰਾਹੀਂ ਕੰਮ ਕਰਦੇ ਕਰਮਚਾਰੀਆਂ ਦਾ ਡਾਟਾ ਇਕੱਠਾ ਕਰਨ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ 01 ਜੁਲਾਈ 2022: ਪੰਜਾਬ ਸਰਕਾਰ (Punjab Government)  ਵਲੋਂ ਹੁਕਮ ਜਾਰੀ ਕਰਦਿਆਂ ਆਊਟਸੋਰਸ ਰਾਹੀਂ ਕੰਮ ਕਰਦੇ ਕਰਮਚਾਰੀਆਂ ਦਾ ਡਾਟਾ ਇਕੱਠਾ ਕਰਨ ਲਈ ਕਿਹਾ, ਇਹ ਡਾਟਾ 4 ਦਿਨਾਂ ’ਚ ਕਿਸੇ ਵੀ ਹਾਲਤ ‘ਚ ਮੰਗਿਆ ਗਿਆ ਹੈ।

outsourced employees

Exit mobile version