July 7, 2024 7:46 pm
Sub Divisional Officers

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਪ ਮੰਡਲ ਅਫ਼ਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗ੍ਹੜ 16 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਨਵ ਨਿਯੁਕਤ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਅਤੇ ਜਨਤਾ ਦੀ ਸੇਵਾ ‘ਚ ਖੁਦ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ ।

ub Divisional Officers